ਪੰਜਾਬ, 1 ਮਈ
ਚੰਡੀਗੜ੍ਹ ਦੇ ਹਰਿਆਣਾ ਰਾਜ ਭਵਨ ਨੇੜੇ ਬੁੱਧਵਾਰ ਸਵੇਰੇ ਇੱਕ ਆਟੋ ਅਤੇ ਕਾਰ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਆਟੋ ਚਾਲਕ ਅਤੇ ਉਸ ਵਿੱਚ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਪੀ.ਜੀ.ਆਈ. ਸੈਕਟਰ 3 ਥਾਣਾ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।