ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ; 3,189 ਕਰਮਚਾਰੀਆਂ ਨੂੰ ਮਿਲੇਗਾ ਲਾਭ
NIA ਨੇ ਸਲਮਾਨ ਖਾਨ ਦੀ ਰਿਹਾਇਸ਼ ‘ਤੇ ਗੋਲੀਬਾਰੀ ਅਤੇ ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਦੋਸ਼ੀ ਅਨਮੋਲ ਬਿਸ਼ਨੋਈ ਲਈ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।