ਕਾਂਗਰਸ ਨੇ ਰਾਜ ਸਭਾ ਮੈਂਬਰਾਂ ਲਈ ਸੋਨੀਆ ਗਾਂਧੀ ਸਮੇਤ 4 ਉਮੀਦਵਾਰਾਂ ਦਾ ਕੀਤਾ ਐਲਾਨ
ਨਵੀਂ ਦਿੱਲੀ,20 ਫਰਵਰੀ 2024:-ਕਾਂਗਰਸ ਪਾਰਟੀ ਵੱਲੋਂ ਰਾਜ ਸਭਾ ਮੈਂਬਰਾਂ ਦੇ ਲਈ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਐਲਾਨੇ ਗਏ ਉਮੀਦਵਾਰਾਂ ਵਿੱਚ ਸੋਨੀਆ ਗਾਂਧੀ ਦਾ ਨਾਮ ਵੀ ਸ਼ਾਮਲ ਹੈ। ਸੋਨੀਆ ਗਾਂਧੀ ਨੂੰ ਰਾਜਸਥਾਨ ਤੋਂ ਉਮੀਦਵਾਰ ਐਲਾਨਿਆ ਹੈ।