ਪੰਜਾਬ, 30 ਅਪ੍ਰੈਲ
ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਢਿੱਲੋਂ ਨੇ 24 ਅਪ੍ਰੈਲ ਨੂੰ ਵੀਆਰਐਸ ਲਿਆ ਸੀ। ਸਾਬਕਾ ਏਡੀਜੀਪੀ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਦਿੱਤੀ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ।