ਪੰਜਾਬ ਦੇ ਖਪਤਕਾਰਾਂ ਨੂੰ ਵੱਡਾ ਝਟਕਾ, ਬਿਜਲੀ 10 ਫੀਸਦੀ ਤੱਕ ਹੋ ਸਕਦੀ ਹੈ ਮਹੰਗੀ, ਪਾਵਰਕਾਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਪ੍ਰਸਤਾਵ ਭੇਜਿਆ