ਨਾਪਾ ਨੇ ਅਮਰੀਕਾ, ਯੂਕੇ ਅਤੇ ਕੈਨੇਡਾ ਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮੁਫਤ ਔਨਲਾਈਨ ਵੀਜ਼ਾ ਦੇਣ ਦੇ ਪਾਕਿਸਤਾਨ ਦੇ ਫੈਸਲੇ ਦਾ ਸੁਆਗਤ ਕੀਤਾ