ਕਾਂਗਰਸ ਨੇਤਾ ਰਾਜੀਵ ਸ਼ੁਕਲਾ ਨੇ ਸੰਯੁਕਤ ਰਾਸ਼ਟਰ ‘ਚ ਕਸ਼ਮੀਰ ਮੁੱਦਾ ਚੁੱਕਣ ਦੀਆਂ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਦੀ ਆਲੋਚਨਾ ਕੀਤੀ ਹੈ।