ਪੰਜਾਬ ਆਪਣੇ ਫੈਸਲੇ ‘ਤੇ ਦ੍ਰਿੜ੍ਹ-ਮੁੱਖ ਮੰਤਰੀ ਵੱਲੋਂ ਵਾਧੂ ਪਾਣੀ ਛੱਡਣ ਤੋਂ ਕੋਰੀ ਨਾਂਹ, ਹਰਿਆਣਾ ਨੇ ਆਪਣਾ ਕੋਟਾ ਪਹਿਲਾਂ ਹੀ ਪੂਰਾ ਕੀਤਾ
ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਸੈਨਿਕ ਰੈਂਕਾਂ ਅਤੇ ਨੀਤੀਆਂ ’ਤੇ ਵਿਰੋਧ, ਸਾਬਕਾ ਸੈਨਿਕਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੂੰ ਟਵੀਟ ਰਾਹੀਂ ਚਿੰਤਾ ਪ੍ਰਗਟ
ਕਿਲੋਮੀਟਰ ਸਕੀਮ (ਪ੍ਰਾਈਵੇਟ ) ਬੱਸਾਂ ਸਮੇਤ ਬਾਹਰੀ ਸੂਬਿਆਂ ਤੋਂ ਚੱਲ ਰਿਹਾ ਹੈ ਟਰਾਂਸਪੋਰਟ ਮਾਫੀਆ ਲੱਗਾ ਰਿਹਾ ਹੈ ਵਿਭਾਗਾਂ ਨੂੰ ਕਰੋੜਾਂ ਰੁਪਏ ਦਾ ਚੂਨਾ -ਸ਼ਮਸ਼ੇਰ ਸਿੰਘ ਢਿੱਲੋ
ਸੁਖਬੀਰ ਸਿੰਘ ਬਾਦਲ ਸ਼੍ਰੀ ਦਮਦਮਾ ਸਾਹਿਬ ਸੇਵਾ ਕਰਨ ਪਹੁੰਚੇ, ਹਮਲੇ ਦੀ ਜਾਂਚ ਆਈਪੀਐੱਸ ਪ੍ਰਬੋਧ ਕੁਮਾਰ ਨੂੰ ਸੌਂਪਣ ਦੀ ਮੰਗ ਕੀਤੀ।
ਪੰਜਾਬ ਅਤੇ ਹਰਿਆਣਾ ਉੱਚ ਨਿਆਂਯਾਲਏ ਨੇ ਧੋਖਾਧੜੀ ਮਾਮਲੇ ਦੀ ਜਾਂਚ ਵਿੱਚ ਦੋਸ਼ੀ ਦੀ ਭਾਗੀਦਾਰੀ ਦੀ ਪੁਸ਼ਟੀ ਕਰਨ ਲਈ ਵਟਸਐਪ ਵੀਡੀਓ ਕਾਲ ਦੀ ਵਰਤੋਂ ਕੀਤੀ